a-body-that-knows-no-rest-pa

Thiruvallur , Tamil Nadu

Dec 19, 2025

ਇੱਕ ਦੇਹ ਜੋ ਅਰਾਮ ਤਾਂ ਮੰਗਦੀ ਹੈ ਪਰ ਕਰ ਨਹੀਂ ਪਾਉਂਦੀ

ਇੱਕ ਨੌਜਵਾਨ ਵਿਦਿਆਰਥਣ ਆਪਣੀਆਂ ਤਸਵੀਰਾਂ ਰਾਹੀਂ ਤਾਮਿਲਨਾਡੂ ਦੇ ਥਿਰੂਵੱਲੂਰ ਜ਼ਿਲ੍ਹੇ ਦੀ ਇੱਕ ਸਬਜ਼ੀ ਵਿਕਰੇਤਾ, ਅਮੁਲੂ, ਦੀ ਕਹਾਣੀ ਬਿਆਨ ਕਰਦੀ ਹੈ ਜੋ ਆਪਣੇ ਬੱਚਿਆਂ ਦੀ ਚੰਗੀ ਜ਼ਿੰਦਗੀ ਯਕੀਨੀ ਬਣਾਉਣ ਲਈ ਅਥਾਹ ਗਰਮ ਲੂ ਅਤੇ ਹੋਰ ਕਠੋਰ ਹਾਲਾਤਾਂ ਨਾਲ਼ ਜੂਝ ਰਹੀ ਹੈ

Photo Editor

M. Palani Kumar

Translator

Inderjeet Singh

Author and Photographer

Hairunisha K.

Want to republish this article? Please write to zahra@ruralindiaonline.org with a cc to namita@ruralindiaonline.org

Author and Photographer

Hairunisha K.

ਹੇਅਰੂਨੀਸ਼ਾ ਇੱਕ ਅਜ਼ਾਦ ਫੋਟੋ ਪੱਤਰਕਾਰ ਹਨ ਜੋ ਜਾਮੀਆ ਮਾਲੀਆ ਇਸਲਾਮੀਆਂ ਯੂਨੀਵਰਸਿਟੀ ਤੋਂ ਜਨ-ਸੰਚਾਰ ਦੀ ਮਾਸਟਰ ਡਿਗਰੀ ਕਰ ਰਹੇ ਹਨ। People’s Photographers Collective ਦੇ ਇੱਕ ਸਦੱਸ ਵਜੋਂ ਉਹ PARI ਵਿਖੇ ਤਾਮਿਲ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਦੀਆਂ ਸੇਵਾਵਾਂ ਨਿਭਾ ਰਹੇ ਹਨ।

Editor

Pratishtha Pandya

ਪ੍ਰਤਿਸ਼ਠਾ ਪਾਂਡਿਆ, ਪਾਰੀ ਦੇ ਸੀਨੀਅਰ ਸੰਪਾਦਕ ਹਨ ਤੇ ਉਹ ਪਾਰੀ ਦੇ ਰਚਨਾਤਮਕ ਲੇਖਣ ਸੈਕਸ਼ਨਾਂ ਦੀ ਅਗਵਾਈ ਵੀ ਕਰਦੇ ਹਨ। ਉਹ ਪਾਰੀਭਾਸ਼ਾ ਟੀਮ ਦੀ ਮੈਂਬਰ ਹੋਣ ਦੇ ਨਾਲ਼ ਨਾਲ਼ ਅਨੁਵਾਦਕ ਵੀ ਹਨ ਤੇ ਗੁਜਰਾਤੀ ਸਟੋਰੀਆਂ ਵੀ ਸੰਪਾਦਨ ਕਰਦੇ ਹਨ। ਪ੍ਰਤਿਸ਼ਠਾ ਦੀਆਂ ਕਈ ਕਵਿਤਾਵਾਂ ਗੁਜਰਾਤੀ ਤੇ ਅੰਗਰੇਜ਼ੀ ਭਾਸ਼ਾ ਵਿੱਚ ਛਪ ਚੁੱਕੀਆਂ ਹਨ।

Photo Editor

M. Palani Kumar

ਐੱਮ. ਪਲਾਨੀ ਕੁਮਾਰ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਦੇ ਸਟਾਫ਼ ਫ਼ੋਟੋਗ੍ਰਾਫ਼ਰ ਹਨ। ਉਹ ਮਜ਼ਦੂਰ-ਸ਼੍ਰੇਣੀ ਦੀਆਂ ਔਰਤਾਂ ਅਤੇ ਹਾਸ਼ੀਏ 'ਤੇ ਪਏ ਲੋਕਾਂ ਦੇ ਜੀਵਨ ਨੂੰ ਦਸਤਾਵੇਜ਼ੀ ਰੂਪ ਦੇਣ ਵਿੱਚ ਦਿਲਚਸਪੀ ਰੱਖਦੇ ਹਨ। ਪਲਾਨੀ ਨੂੰ 2021 ਵਿੱਚ ਐਂਪਲੀਫਾਈ ਗ੍ਰਾਂਟ ਅਤੇ 2020 ਵਿੱਚ ਸਮਯਕ ਦ੍ਰਿਸ਼ਟੀ ਅਤੇ ਫ਼ੋਟੋ ਸਾਊਥ ਏਸ਼ੀਆ ਗ੍ਰਾਂਟ ਮਿਲ਼ੀ ਹੈ। ਉਨ੍ਹਾਂ ਨੂੰ 2022 ਵਿੱਚ ਪਹਿਲਾ ਦਯਾਨੀਤਾ ਸਿੰਘ-ਪਾਰੀ ਦਸਤਾਵੇਜ਼ੀ ਫੋਟੋਗ੍ਰਾਫ਼ੀ ਪੁਰਸਕਾਰ ਵੀ ਮਿਲ਼ਿਆ। ਪਲਾਨੀ ਤਾਮਿਲਨਾਡੂ ਵਿੱਚ ਹੱਥੀਂ ਮੈਲ਼ਾ ਢੋਹਣ ਦੀ ਪ੍ਰਥਾ ਦਾ ਪਰਦਾਫਾਸ਼ ਕਰਨ ਵਾਲ਼ੀ ਤਾਮਿਲ (ਭਾਸ਼ਾ ਦੀ) ਦਸਤਾਵੇਜ਼ੀ ਫ਼ਿਲਮ 'ਕਾਕੂਸ' (ਟਾਇਲਟ) ਦੇ ਸਿਨੇਮੈਟੋਗ੍ਰਾਫ਼ਰ ਵੀ ਸਨ।

Translator

Inderjeet Singh

ਇੰਦਰਜੀਤ ਸਿੰਘ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਗਰੇਜ਼ੀ ਵਿਭਾਗ ਵਿੱਚ ਅਸਿਸਟੈਂਟ ਪ੍ਰੋਫੈਸਰ ਹਨ। ਅਨੁਵਾਦ ਅਧਿਐਨ ਉਹਨਾਂ ਦੇ ਮੁੱਖ ਵਿਸ਼ਾ ਹੈ। ਉਹਨਾਂ ਨੇ ‘The Diary of A Young Girl’ ਦਾ ਪੰਜਾਬੀ ਤਰਜਮਾ ਕੀਤਾ ਹੈ।